ਮਿਲਉ ਮੇਰੀ ਮਾਈ ॥
Audio type:
ਸ਼ਬਦ ਕੀਰਤਨ
Audio date:
Wednesday, 6 April 2016
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ ॥੧॥ ਰਹਾਉ ॥
ਰੂਪ ਹੀਨ ਬੁਧਿ ਬਲ ਹੀਨੀ ਮੋਹਿ ਪਰਦੇਸਨਿ ਦੂਰ ਤੇ ਆਈ ॥੧॥
ਨਾਹਿਨ ਦਰਬੁ ਨ ਜੋਬਨ ਮਾਤੀ ਮੋਹਿ ਅਨਾਥ ਕੀ ਕਰਹੁ ਸਮਾਈ ॥੨॥
ਖੋਜਤ ਖੋਜਤ ਭਈ ਬੈਰਾਗਨਿ ਪ੍ਰਭ ਦਰਸਨ ਕਉ ਹਉ ਫਿਰਤ ਤਿਸਾਈ ॥੩॥
ਦੀਨ ਦਇਆਲ ਕ੍ਰਿਪਾਲ ਪ੍ਰਭ ਨਾਨਕ ਸਾਧਸੰਗਿ ਮੇਰੀ ਜਲਨਿ ਬੁਝਾਈ ॥੪॥੧॥੧੧੮॥"
(ਗਉੜੀ ਮਹਲਾ ੫ ॥) 204