ਮਿਲਿ ਸੰਤ ਮੰਡਲੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 3 June 2010
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਗੁਨ ਨਾਦ ਧੁਨਿ ਅਨੰਦ ਬੇਦ ॥ ਕਥਤ ਸੁਨਤ ਮੁਨਿ ਜਨਾ ਮਿਲਿ ਸੰਤ ਮੰਡਲੀ ॥੧॥ ਰਹਾਉ ॥
ਗਿਆਨ ਧਿਆਨ ਮਾਨ ਦਾਨ ਮਨ ਰਸਿਕ ਰਸਨ ਨਾਮੁ ਜਪਤ ਤਹ ਪਾਪ ਖੰਡਲੀ ॥੧॥
ਜੋਗ ਜੁਗਤਿ ਗਿਆਨ ਭੁਗਤਿ ਸੁਰਤਿ ਸਬਦ ਤਤ ਬੇਤੇ ਜਪੁ ਤਪੁ ਅਖੰਡਲੀ ॥
ਓਤਿ ਪੋਤਿ ਮਿਲਿ ਜੋਤਿ ਨਾਨਕ ਕਛੂ ਦੁਖੁ ਨ ਡੰਡਲੀ ॥੨॥੨॥੫॥"
(ਕਲਿਆਨੁ ਮਹਲਾ ੫ ॥) 1322