ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 29 November 2009
Performers:
ਮਾਸਟਰ ਦਰਸ਼ਨ ਸਿੰਘ ਜੀ, ਰਾਗੀ ਗੁਰਚਰਨ ਸਿੰਘ ਚੰਨ ਜੀ, ਰਾਗੀ ਗੁਰਤੇਜ ਸਿੰਘ ਜੀ, ਰਾਗੀ ਗੁਰਪਰਤਾਪ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥
ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥
ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥
ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥
ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥
ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥"
(ਗਉੜੀ ਮਹਲਾ ੩ ॥)