ਮੀਤੁ ਹਮਾਰਾ ਅੰਤਰਜਾਮੀ ॥
Audio type:
ਸ਼ਬਦ ਕੀਰਤਨ
Audio date:
Sunday, 29 August 2010
Performers:
ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
ਮੀਤੁ ਕਰੈ ਸੋਈ ਹਮ ਮਾਨਾ ॥ ਮੀਤ ਕੇ ਕਰਤਬ ਕੁਸਲ ਸਮਾਨਾ ॥੧॥
ਏਕਾ ਟੇਕ ਮੇਰੈ ਮਨਿ ਚੀਤ ॥ ਜਿਸੁ ਕਿਛੁ ਕਰਣਾ ਸੁ ਹਮਰਾ ਮੀਤ ॥੧॥ ਰਹਾਉ ॥
ਮੀਤੁ ਹਮਾਰਾ ਵੇਪਰਵਾਹਾ ॥ ਗੁਰ ਕਿਰਪਾ ਤੇ ਮੋਹਿ ਅਸਨਾਹਾ ॥੨॥
ਮੀਤੁ ਹਮਾਰਾ ਅੰਤਰਜਾਮੀ ॥ ਸਮਰਥ ਪੁਰਖੁ ਪਾਰਬ੍ਰਹਮੁ ਸੁਆਮੀ ॥੩॥
ਹਮ ਦਾਸੇ ਤੁਮ ਠਾਕੁਰ ਮੇਰੇ ॥ ਮਾਨੁ ਮਹਤੁ ਨਾਨਕ ਪ੍ਰਭੁ ਤੇਰੇ ॥੪॥੪੦॥੧੦੯॥
(ਗਉੜੀ ਮਹਲਾ ੫ ॥)187-188