ਮੂੰ ਸਜਣੁ ਆਵਏ
Audio type:
ਸ਼ਬਦ ਕੀਰਤਨ
Audio date:
Thursday, 5 March 2015
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ
Details:
"ਹਉ ਖੜੀ ਨਿਹਾਲੀ ਪੰਧੁ ਮਤੁ ਮੂੰ ਸਜਣੁ ਆਵਏ ॥
ਕੋ ਆਣਿ ਮਿਲਾਵੈ ਅਜੁ ਮੈ ਪਿਰੁ ਮੇਲਿ ਮਿਲਾਵਏ ॥
ਹਉ ਜੀਉ ਕਰੀ ਤਿਸ ਵਿਟਉ ਚਉ ਖੰਨੀਐ ਜੋ ਮੈ ਪਿਰੀ ਦਿਖਾਵਏ ॥
ਨਾਨਕ ਹਰਿ ਹੋਇ ਦਇਆਲੁ ਤਾਂ ਗੁਰੁ ਪੂਰਾ ਮੇਲਾਵਏ ॥੫॥"
(ਸਲੋਕ ਮਹਲਾ ੪ ) 1421-19