ਮੇਰਾ ਬੈਦੁ ਗੁਰੂ ਗੋਵਿੰਦਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 11 June 2010
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਗਿਆਨ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਵੀਰ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥
ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥
ਮੇਰਾ ਬੈਦੁ ਗੁਰੂ ਗੋਵਿੰਦਾ ॥
ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥
ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥
ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥"
(ਸੋਰਠਿ ਮਹਲਾ ੫ ॥) 618