ਮੇਰਾ ਬੈਦੁ ਗੁਰੂ ਗੋਵਿੰਦਾ
Audio type:
ਸ਼ਬਦ ਕੀਰਤਨ
Audio date:
Saturday, 7 March 2015
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਗੁਰਲਾਲ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥
ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥
ਮੇਰਾ ਬੈਦੁ ਗੁਰੂ ਗੋਵਿੰਦਾ ॥
ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥
ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥
ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥
(ਸੋਰਠਿ ਮਹਲਾ ੫ ॥) 618