ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥ ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 20 March 2011
Performers:
ਮਾਸਟਰ ਦਰਸ਼ਨ ਸਿੰਘ ਜੀ
Details:
"ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥ ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥ ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥੧॥ ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥੧॥ ਰਹਾਉ ॥ ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥ ਚਿਰੁ ਹੋਆ ਦੇਖੇ ਸਾਰਿੰਗਪਾਣੀ ॥ ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥੨॥ ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥੧॥ ਰਹਾਉ ॥ ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥ ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥ ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥੩॥ ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥੧॥ ਰਹਾਉ ॥ ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥ ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥ ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥੪॥ ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥ ਰਹਾਉ ॥੧॥੮॥" {ਰਾਗੁ ਮਾਝ ਮਹਲਾ ੫ ॥) 96-97