ਮੇਰਾ ਲਾਗੋ ਰਾਮ ਸਿਉ ਹੇਤੁ ॥
Audio type:
ਸ਼ਬਦ ਕੀਰਤਨ
Audio date:
Friday, 8 April 2011
Performers:
ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥" (ਧਨਾਸਰੀ ਮਹਲਾ ੫ ॥)