ਮੇਰੀ ਮਤਿ ਬਉਰੀ ਮੈ ਰਾਮੁ ਬਿਸਾਰਿਓ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 18 April 2011
Performers:
ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਸਾਸੁ ਕੀ ਦੁਖੀ ਸਸੁਰ ਕੀ ਪਿਆਰੀ ਜੇਠ ਕੇ ਨਾਮਿ ਡਰਉ ਰੇ ॥ ਸਖੀ ਸਹੇਲੀ ਨਨਦ ਗਹੇਲੀ ਦੇਵਰ ਕੈ ਬਿਰਹਿ ਜਰਉ ਰੇ ॥੧॥ ਮੇਰੀ ਮਤਿ ਬਉਰੀ ਮੈ ਰਾਮੁ ਬਿਸਾਰਿਓ ਕਿਨ ਬਿਧਿ ਰਹਨਿ ਰਹਉ ਰੇ ॥ ਸੇਜੈ ਰਮਤੁ ਨੈਨ ਨਹੀ ਪੇਖਉ ਇਹੁ ਦੁਖੁ ਕਾ ਸਉ ਕਹਉ ਰੇ ॥੧॥ ਰਹਾਉ ॥ ਬਾਪੁ ਸਾਵਕਾ ਕਰੈ ਲਰਾਈ ਮਾਇਆ ਸਦ ਮਤਵਾਰੀ ॥ ਬਡੇ ਭਾਈ ਕੈ ਜਬ ਸੰਗਿ ਹੋਤੀ ਤਬ ਹਉ ਨਾਹ ਪਿਆਰੀ ॥੨॥ ਕਹਤ ਕਬੀਰ ਪੰਚ ਕੋ ਝਗਰਾ ਝਗਰਤ ਜਨਮੁ ਗਵਾਇਆ ॥ ਝੂਠੀ ਮਾਇਆ ਸਭੁ ਜਗੁ ਬਾਧਿਆ ਮੈ ਰਾਮ ਰਮਤ ਸੁਖੁ ਪਾਇਆ ॥੩॥੩॥੨੫॥ (ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ )