ਮੇਰੇ ਪ੍ਰਭ ਪ੍ਰੀਤਮ ਨਾਮੁ ਅਧਾਰਾ ॥ ਹਉ ਸੁਣਿ ਸੁਣਿ ਜੀਵਾ ਨਾਮੁ ਤੁਮਾਰਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 14 November 2009
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਗਿਆਨ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਤੂ ਵਡ ਦਾਤਾ ਅੰਤਰਜਾਮੀ ॥ ਸਭ ਮਹਿ ਰਵਿਆ ਪੂਰਨ ਪ੍ਰਭ ਸੁਆਮੀ ॥੧॥
ਮੇਰੇ ਪ੍ਰਭ ਪ੍ਰੀਤਮ ਨਾਮੁ ਅਧਾਰਾ ॥ ਹਉ ਸੁਣਿ ਸੁਣਿ ਜੀਵਾ ਨਾਮੁ ਤੁਮਾਰਾ ॥੧॥ ਰਹਾਉ ॥
ਤੇਰੀ ਸਰਣਿ ਸਤਿਗੁਰ ਮੇਰੇ ਪੂਰੇ ॥ ਮਨੁ ਨਿਰਮਲੁ ਹੋਇ ਸੰਤਾ ਧੂਰੇ ॥੨॥
ਚਰਨ ਕਮਲ ਹਿਰਦੈ ਉਰਿ ਧਾਰੇ ॥ ਤੇਰੇ ਦਰਸਨ ਕਉ ਜਾਈ ਬਲਿਹਾਰੇ ॥੩॥
ਕਰਿ ਕਿਰਪਾ ਤੇਰੇ ਗੁਣ ਗਾਵਾ ॥ ਨਾਨਕ ਨਾਮੁ ਜਪਤ ਸੁਖੁ ਪਾਵਾ ॥੪॥੫॥"
(ਵਡਹੰਸੁ ਮਹਲਾ ੫ ॥)