ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 14 October 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥
ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥
ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥
ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥
ਆਪਿ ਨ ਬਉਰਾ ਰਾਮ ਕੀਓ ਬਉਰਾ ॥
ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥
ਮੈ ਬਿਗਰੇ ਅਪਨੀ ਮਤਿ ਖੋਈ ॥
ਮੇਰੇ ਭਰਮਿ ਭੂਲਉ ਮਤਿ ਕੋਈ ॥੩॥ ਸੋ ਬਉਰਾ ਜੋ
ਆਪੁ ਨ ਪਛਾਨੈ ॥ ਆਪੁ ਪਛਾਨੈ ਤ ਏਕੈ ਜਾਨੈ ॥੪॥
ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥
ਕਹਿ ਕਬੀਰ ਰਾਮੈ ਰੰਗਿ ਰਾਤਾ ॥੫॥੨॥" ਬਿਲਾਵਲੁ ॥