ਮੇਰੇ ਰਾਜਨ ਮੈ ਬੈਰਾਗੀ ਜੋਗੀ ॥
Audio type:
ਸ਼ਬਦ ਕੀਰਤਨ
Audio date:
Thursday, 4 February 2010
Performers:
ਰਾਗੀ ਕਰਮ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਸੁਰਤਿ ਸਿਮ੍ਰਿਤਿ ਦੁਇ ਕੰਨੀ ਮੁੰਦਾ ਪਰਮਿਤਿ ਬਾਹਰਿ ਖਿੰਥਾ ॥
ਸੁੰਨ ਗੁਫਾ ਮਹਿ ਆਸਣੁ ਬੈਸਣੁ ਕਲਪ ਬਿਬਰਜਿਤ ਪੰਥਾ ॥੧॥
ਮੇਰੇ ਰਾਜਨ ਮੈ ਬੈਰਾਗੀ ਜੋਗੀ ॥ ਮਰਤ ਨ ਸੋਗ ਬਿਓਗੀ ॥੧॥ ਰਹਾਉ ॥
ਖੰਡ ਬ੍ਰਹਮੰਡ ਮਹਿ ਸਿੰਙੀ ਮੇਰਾ ਬਟੂਆ ਸਭੁ ਜਗੁ ਭਸਮਾਧਾਰੀ ॥
ਤਾੜੀ ਲਾਗੀ ਤ੍ਰਿਪਲੁ ਪਲਟੀਐ ਛੂਟੈ ਹੋਇ ਪਸਾਰੀ ॥੨॥
ਮਨੁ ਪਵਨੁ ਦੁਇ ਤੂੰਬਾ ਕਰੀ ਹੈ ਜੁਗ ਜੁਗ ਸਾਰਦ ਸਾਜੀ ॥
ਥਿਰੁ ਭਈ ਤੰਤੀ ਤੂਟਸਿ ਨਾਹੀ ਅਨਹਦ ਕਿੰਗੁਰੀ ਬਾਜੀ ॥੩॥
ਸੁਨਿ ਮਨ ਮਗਨ ਭਏ ਹੈ ਪੂਰੇ ਮਾਇਆ ਡੋਲ ਨ ਲਾਗੀ ॥
ਕਹੁ ਕਬੀਰ ਤਾ ਕਉ ਪੁਨਰਪਿ ਜਨਮੁ ਨਹੀ ਖੇਲਿ ਗਇਓ ਬੈਰਾਗੀ ॥੪॥੨॥੫੩॥"
(ਰਾਗੁ ਗਉੜੀ ਪੂਰਬੀ ਕਬੀਰ ਜੀ ॥)