ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 10 November 2009
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਕੰਚਨ ਨਾਰੀ ਮਹਿ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥
ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥
ਹਰਿ ਪ੍ਰਭੁ ਚਿਤਿ ਨ ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥੧॥
ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥
ਗੁਣਵੰਤਾ ਹਰਿ ਹਰਿ ਦਇਆਲੁ ਕਰਿ ਕਿਰਪਾ ਬਖਸਿ ਅਵਗਣ ਸਭਿ ਮੇਰੇ ॥੧॥
ਕਿਛੁ ਰੂਪੁ ਨਹੀ ਕਿਛੁ ਜਾਤਿ ਨਾਹੀ ਕਿਛੁ ਢੰਗੁ ਨ ਮੇਰਾ ॥
ਕਿਆ ਮੁਹੁ ਲੈ ਬੋਲਹ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥
ਹਮ ਪਾਪੀ ਸੰਗਿ ਗੁਰ ਉਬਰੇ ਪੁੰਨੁ ਸਤਿਗੁਰ ਕੇਰਾ ॥੨॥
ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਣੀ ॥
ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥
ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਣੀ ॥੩॥
ਸਭੁ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥
ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥
ਜਨ ਨਾਨਕੁ ਹਾਟਿ ਵਿਹਾਝਿਆ ਹਰਿ ਗੁਲਮ ਗੁਲਾਮੀ ॥੪॥"
(ਗਉੜੀ ਬੈਰਾਗਣਿ ਮਹਲਾ ੪ ॥)