ਮੇਰੈ ਮਨਿ ਮੇਰੈ ਮਨਿ ਸਤਿਗੁਰ ਪ੍ਰੀਤਿ ਲਗਾਈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 25 January 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥
ਹਰਿ ਹਰਿ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਰਾਮ ॥
ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਸਭਿ ਦੂਖ ਵਿਸਾਰਣਹਾਰਾ ॥
ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧਨੁ ਸਤਿਗੁਰੂ ਹਮਾਰਾ ॥
ਊਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥
ਮੇਰੈ ਮਨਿ ਮੇਰੈ ਮਨਿ ਸਤਿਗੁਰ ਪ੍ਰੀਤਿ ਲਗਾਈ ॥੧॥"
ਵਡਹੰਸੁ ਮਹਲਾ ੪ ਛੰਤ