ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 27 November 2018
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥
ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥੧॥ ਰਹਾਉ ॥
ਕਰੀਮਾਂ ਰਹੀਮਾਂ ਅਲਾਹ ਤੂ ਗਨਂੀ ॥ ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨਂੀ ॥੧॥
ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ ॥ ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥੨॥
ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥ ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥੩॥੧॥੨॥"
(ਨਾਮਦੇਵ ਜੀ ॥)(ਤਿਲੰਗ)