ਮੈ ਜਨੁ ਤੇਰਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 11 April 2010
Performers:
ਮਾਸਟਰ ਦਰਸ਼ਨ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਗੁਰਦੇਵ ਸਿੰਘ ਜੀ ਪਰਧਾਨ, ਰਾਗੀ ਤੇਜਾ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਸੰਤਾ ਸਿੰਘ ਜੀ
Details:
"ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥
ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥੧॥
ਰਾਮ ਗੁਸਈਆ ਜੀਅ ਕੇ ਜੀਵਨਾ ॥
ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥੧॥ ਰਹਾਉ ॥
ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥
ਚਰਣ ਨ ਛਾਡਉ ਸਰੀਰ ਕਲ ਜਾਈ ॥੨॥
ਕਹੁ ਰਵਿਦਾਸ ਪਰਉ ਤੇਰੀ ਸਾਭਾ ॥
ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ ॥੩॥੧"
(ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ )