ਮੋਹਿ ਲਾਗਤੀ ਤਾਲਾਬੇਲੀ ॥ ਬਛਰੇ ਬਿਨੁ ਗਾਇ ਅਕੇਲੀ ॥
Audio type:
ਸ਼ਬਦ ਕੀਰਤਨ
Audio date:
Sunday, 7 February 2010
Performers:
ਰਾਗੀ ਗੁਰਲਾਲ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਵੀਰ ਸਿੰਘ ਜੀ
Details:
"ਮੋਹਿ ਲਾਗਤੀ ਤਾਲਾਬੇਲੀ ॥ ਬਛਰੇ ਬਿਨੁ ਗਾਇ ਅਕੇਲੀ ॥੧॥
ਪਾਨੀਆ ਬਿਨੁ ਮੀਨੁ ਤਲਫੈ ॥ ਐਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੧॥ ਰਹਾਉ ॥
ਜੈਸੇ ਗਾਇ ਕਾ ਬਾਛਾ ਛੂਟਲਾ ॥ ਥਨ ਚੋਖਤਾ ਮਾਖਨੁ ਘੂਟਲਾ ॥੨॥
ਨਾਮਦੇਉ ਨਾਰਾਇਨੁ ਪਾਇਆ ॥ ਗੁਰੁ ਭੇਟਤ ਅਲਖੁ ਲਖਾਇਆ ॥੩॥
ਜੈਸੇ ਬਿਖੈ ਹੇਤ ਪਰ ਨਾਰੀ ॥ ਐਸੇ ਨਾਮੇ ਪ੍ਰੀਤਿ ਮੁਰਾਰੀ ॥੪॥
ਜੈਸੇ ਤਾਪਤੇ ਨਿਰਮਲ ਘਾਮਾ ॥ ਤੈਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੫॥੪॥"
(ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧ )