ਮੋ ਕਉ ਤੂੰ ਨ ਬਿਸਾਰਿ ਤੂ ਨ ਬਿਸਾਰਿ ॥
Audio date:
Monday, 20 June 2011
Performers:
ਰਾਗੀ ਅਵਤਾਰ ਸਿੰਘ ਜੀ, ਰਾਗੀ ਇੰਦਰ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਸੰਤਾ ਸਿੰਘ ਜੀ
Details:
"ਮੋ ਕਉ ਤੂੰ ਨ ਬਿਸਾਰਿ ਤੂ ਨ ਬਿਸਾਰਿ ॥ ਤੂ ਨ ਬਿਸਾਰੇ ਰਾਮਈਆ ॥੧॥ ਰਹਾਉ ॥ ਆਲਾਵੰਤੀ ਇਹੁ ਭ੍ਰਮੁ ਜੋ ਹੈ ਮੁਝ ਊਪਰਿ ਸਭ ਕੋਪਿਲਾ ॥ ਸੂਦੁ ਸੂਦੁ ਕਰਿ ਮਾਰਿ ਉਠਾਇਓ ਕਹਾ ਕਰਉ ਬਾਪ ਬੀਠੁਲਾ ॥੧॥ ਮੂਏ ਹੂਏ ਜਉ ਮੁਕਤਿ ਦੇਹੁਗੇ ਮੁਕਤਿ ਨ ਜਾਨੈ ਕੋਇਲਾ ॥ ਏ ਪੰਡੀਆ ਮੋ ਕਉ ਢੇਢ ਕਹਤ ਤੇਰੀ ਪੈਜ ਪਿਛੰਉਡੀ ਹੋਇਲਾ ॥੨॥ ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ ਅਤਿਭੁਜ ਭਇਓ ਅਪਾਰਲਾ ॥ ਫੇਰਿ ਦੀਆ ਦੇਹੁਰਾ ਨਾਮੇ ਕਉ ਪੰਡੀਅਨ ਕਉ ਪਿਛਵਾਰਲਾ ॥੩॥੨॥" (ਮਲਾਰ ॥)(ਰਾਗੁ ਮਲਾਰ ਬਾਣੀ ਭਗਤ ਨਾਮਦੇਵ ਜੀਉ ਕੀ ॥ )