ਰਾਖਹੁ ਅਪਨੀ ਸਰਣਿ ਪ੍ਰਭ ਮੋਹਿ ਕਿਰਪਾ ਧਾਰੇ
Audio type:
ਸ਼ਬਦ ਕੀਰਤਨ
Audio date:
Saturday, 13 December 2014
Performance lead by:
ਛੋਟੇ ਬੱਚੇ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਸੁਖਵਿੰਦਰ ਸਿੰਘ ਜੀ
Details:
ਬਿਲਾਵਲੁ ਮਹਲਾ ੫ ॥ |
ਰਾਖਹੁ ਅਪਨੀ ਸਰਣਿ ਪ੍ਰਭ ਮੋਹਿ ਕਿਰਪਾ ਧਾਰੇ ॥ |
ਸੇਵਾ ਕਛੂ ਨ ਜਾਨਊ ਨੀਚੁ ਮੂਰਖਾਰੇ ॥੧॥ |
ਮਾਨੁ ਕਰਉ ਤੁਧੁ ਊਪਰੇ ਮੇਰੇ ਪ੍ਰੀਤਮ ਪਿਆਰੇ ॥ |
ਹਮ ਅਪਰਾਧੀ ਸਦ ਭੂਲਤੇ ਤੁਮ੍ਹ੍ਹ ਬਖਸਨਹਾਰੇ ॥੧॥ ਰਹਾਉ ॥ |
ਹਮ ਅਵਗਨ ਕਰਹ ਅਸੰਖ ਨੀਤਿ ਤੁਮ੍ਹ੍ਹ ਨਿਰਗੁਨ ਦਾਤਾਰੇ ॥ |
ਦਾਸੀ ਸੰਗਤਿ ਪ੍ਰਭੂ ਤਿਆਗਿ ਏ ਕਰਮ ਹਮਾਰੇ ॥੨॥ |
ਤੁਮ੍ਹ੍ਹ ਦੇਵਹੁ ਸਭੁ ਕਿਛੁ ਦਇਆ ਧਾਰਿ ਹਮ ਅਕਿਰਤਘਨਾਰੇ ॥ |
ਲਾਗਿ ਪਰੇ ਤੇਰੇ ਦਾਨ ਸਿਉ ਨਹ ਚਿਤਿ ਖਸਮਾਰੇ ॥੩॥ |
ਤੁਝ ਤੇ ਬਾਹਰਿ ਕਿਛੁ ਨਹੀ ਭਵ ਕਾਟਨਹਾਰੇ ॥ |
ਕਹੁ ਨਾਨਕ ਸਰਣਿ ਦਇਆਲ ਗੁਰ ਲੇਹੁ ਮੁਗਧ ਉਧਾਰੇ ॥੪॥੪॥੩੪॥ |