ਰਾਖਿ ਲੇਹੁ ਹਮ ਤੇ ਬਿਗਰੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 4 October 2018
Performance lead by:
ਰਾਗੀ ਸਤਨਾਮ ਸਿੰਘ ਜੀ
Details:
"ਰਾਖਿ ਲੇਹੁ ਹਮ ਤੇ ਬਿਗਰੀ ॥
ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥
ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥
ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥
ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥
ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥"
(ਬਿਲਾਵਲੁ ॥ ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ)(856)