ਰਾਖਿ ਲੇਹੁ ਹਮ ਤੇ ਬਿਗਰੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 22 November 2009
Performers:
ਮਾਸਟਰ ਦਰਸ਼ਨ ਸਿੰਘ ਜੀ, ਰਾਗੀ ਗੁਰਚਰਨ ਸਿੰਘ ਚੰਨ ਜੀ, ਰਾਗੀ ਗੁਰਤੇਜ ਸਿੰਘ ਜੀ, ਰਾਗੀ ਗੁਰਦੇਵ ਸਿੰਘ ਜੀ ਰਾਯਸਰ, ਰਾਗੀ ਗੁਰਪਰਤਾਪ ਸਿੰਘ ਜੀ, ਰਾਗੀ ਤੇਜਾ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਸ਼ਾਮ ਸਿੰਘ ਜੀ, ਰਾਗੀ ਸੁਦਰਸ਼ਨ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ
Details:
"ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥
ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥
ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥
ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥
ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥"
(ਬਿਲਾਵਲੁ ॥ ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ)