ਰਾਖੁ ਪਿਤਾ ਪ੍ਰਭ ਮੇਰੇ ॥ ਮੋਹਿ ਨਿਰਗੁਨੁ ਸਭ ਗੁਨ ਤੇਰੇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 5 April 2011
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
ਰਾਖੁ ਪਿਤਾ ਪ੍ਰਭ ਮੇਰੇ ॥ ਮੋਹਿ ਨਿਰਗੁਨੁ ਸਭ ਗੁਨ ਤੇਰੇ ॥੧॥ ਰਹਾਉ ॥ ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ ॥ ਖੇਦੁ ਕਰਹਿ ਅਰੁ ਬਹੁਤੁ ਸੰਤਾਵਹਿ ਆਇਓ ਸਰਨਿ ਤੁਹਾਰੇ ॥੧॥ ਕਰਿ ਕਰਿ ਹਾਰਿਓ ਅਨਿਕ ਬਹੁ ਭਾਤੀ ਛੋਡਹਿ ਕਤਹੂੰ ਨਾਹੀ ॥ ਏਕ ਬਾਤ ਸੁਨਿ ਤਾਕੀ ਓਟਾ ਸਾਧਸੰਗਿ ਮਿਟਿ ਜਾਹੀ ॥੨॥ ਕਰਿ ਕਿਰਪਾ ਸੰਤ ਮਿਲੇ ਮੋਹਿ ਤਿਨ ਤੇ ਧੀਰਜੁ ਪਾਇਆ ॥ ਸੰਤੀ ਮੰਤੁ ਦੀਓ ਮੋਹਿ ਨਿਰਭਉ ਗੁਰ ਕਾ ਸਬਦੁ ਕਮਾਇਆ ॥੩॥ ਜੀਤਿ ਲਏ ਓਇ ਮਹਾ ਬਿਖਾਦੀ ਸਹਜ ਸੁਹੇਲੀ ਬਾਣੀ ॥ ਕਹੁ ਨਾਨਕ ਮਨਿ ਭਇਆ ਪਰਗਾਸਾ ਪਾਇਆ ਪਦੁ ਨਿਰਬਾਣੀ ॥੪॥੪॥੧੨੫॥" (ਗਉੜੀ ਮਹਲਾ ੫ ॥)