ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮ੍ਹ੍ਹਾਰੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 31 May 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ ॥ ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮ੍ਹ੍ਹਾਰੀ ॥੧॥ ਰਹਾਉ ॥ ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥ ਅਨਿਕ ਜਤਨ ਕਰਿ ਰਾਖੀਐ ਫਿਰਿ ਫਿਰਿ ਲਪਟਾਈ ॥੨॥ ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥ ਇਹੁ ਜੀਅਰਾ ਨਿਰਮੋਲਕੋ ਕਉਡੀ ਲਗਿ ਮੀਕਾ ॥੩॥ ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥ ਤੁਮ ਸਮਸਰਿ ਨਾਹੀ ਦਇਆਲੁ ਮੋਹਿ ਸਮਸਰਿ ਪਾਪੀ ॥੪॥੩॥" (ਬਿਲਾਵਲੁ ॥)