ਰਾਜਨ ਕਉਨੁ ਤੁਮਾਰੈ ਆਵੈ ॥
Audio type:
ਸ਼ਬਦ ਕੀਰਤਨ
Audio date:
Wednesday, 20 April 2011
Performers:
ਰਾਗੀ ਪਿਆਰਾ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ
Details:
"ਰਾਜਨ ਕਉਨੁ ਤੁਮਾਰੈ ਆਵੈ ॥ ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ ਭਾਵੈ ॥੧॥ ਰਹਾਉ ॥ ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥ ਤੁਮਰੋ ਦੂਧੁ ਬਿਦਰ ਕੋ ਪਾਨ੍ਹ੍ਹੋ ਅੰਮ੍ਰਿਤੁ ਕਰਿ ਮੈ ਮਾਨਿਆ ॥੧॥ ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ ॥ ਕਬੀਰ ਕੋ ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥੨॥੯॥" (ਸਲੋਕ ਕਬੀਰ ॥) 1105-1