ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ ਐਸੋ ਰਾਜ ਛੋਡਿ ਅਉਰ ਦੂਜਾ ਕਉਨ ਧਿਆਈਐ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 23 April 2018
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਰਤਨ ਸਿੰਘ ਜੀ
Details:
ਕਬਿਤੁ ॥ ਤ੍ਵ ਪ੍ਰਸਾਦਿ ॥
ਛਤ੍ਰਧਾਰੀ ਛਤ੍ਰੀਪਤਿ ਛੈਲ ਰੂਪ ਛਿਤਨਾਥ ਛੌਣੀ ਕਰ ਛਾਇਆ ਬਰ ਛਤ੍ਰੀਪਤ ਗਾਈਐ ॥
ਬਿਸੁਨਾਥ ਬਿਸ੍ਵੰਭਰ ਬੇਦਨਾਥ ਬਾਲਾਕਰ ਬਾਜੀਗਰਿ ਬਾਨ ਧਾਰੀ ਬੰਧ ਨ ਬਤਾਈਐ ॥
ਨਿਉਲੀ ਕਰਮ ਦੂਧਾਧਾਰੀ ਬਿਦਿਆਧਰ ਬ੍ਰਹਮਚਾਰੀ ਧਿਆਨ ਕੋ ਲਗਾਵੈ ਨੈਕ ਧਿਆਨ ਹੂੰ ਨ ਪਾਈਐ ॥
ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ ਐਸੋ ਰਾਜ ਛੋਡਿ ਅਉਰ ਦੂਜਾ ਕਉਨ ਧਿਆਈਐ ॥੩॥੪੨॥