ਰਾਜ ਲੀਲਾ ਤੇਰੈ ਨਾਮਿ ਬਨਾਈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 14 March 2011
Performers:
ਰਾਗੀ ਆਸਾ ਸਿੰਘ ਜੀ, ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ
Details:
"ਰਾਜ ਲੀਲਾ ਤੇਰੈ ਨਾਮਿ ਬਨਾਈ ॥ ਜੋਗੁ ਬਨਿਆ ਤੇਰਾ ਕੀਰਤਨੁ ਗਾਈ ॥੧॥ ਸਰਬ ਸੁਖਾ ਬਨੇ ਤੇਰੈ ਓਲ੍ਹ੍ਹੈ ॥ ਭ੍ਰਮ ਕੇ ਪਰਦੇ ਸਤਿਗੁਰ ਖੋਲ੍ਹ੍ਹੇ ॥੧॥ ਰਹਾਉ ॥ ਹੁਕਮੁ ਬੂਝਿ ਰੰਗ ਰਸ ਮਾਣੇ ॥ ਸਤਿਗੁਰ ਸੇਵਾ ਮਹਾ ਨਿਰਬਾਣੇ ॥੨॥ ਜਿਨਿ ਤੂੰ ਜਾਤਾ ਸੋ ਗਿਰਸਤ ਉਦਾਸੀ ਪਰਵਾਣੁ ॥ ਨਾਮਿ ਰਤਾ ਸੋਈ ਨਿਰਬਾਣੁ ॥੩॥ ਜਾ ਕਉ ਮਿਲਿਓ ਨਾਮੁ ਨਿਧਾਨਾ ॥ ਭਨਤਿ ਨਾਨਕ ਤਾ ਕਾ ਪੂਰ ਖਜਾਨਾ ॥੪॥੬॥੫੭॥" (ਆਸਾ ਮਹਲਾ ੫ ॥) 385