ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ ॥
Audio type:
ਸ਼ਬਦ ਕੀਰਤਨ
Audio date:
Saturday, 16 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ ॥ ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ ॥ ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ ॥੧॥ ਰਹਾਉ ॥ ਸੁਪਨੇ ਜਿਉ ਧਨੁ ਪਛਾਨੁ ਕਾਹੇ ਪਰਿ ਕਰਤ ਮਾਨੁ ॥ ਬਾਰੂ ਕੀ ਭੀਤਿ ਜੈਸੇ ਬਸੁਧਾ ਕੋ ਰਾਜੁ ਹੈ ॥੧॥ ਨਾਨਕੁ ਜਨੁ ਕਹਤੁ ਬਾਤ ਬਿਨਸਿ ਜੈਹੈ ਤੇਰੋ ਗਾਤੁ ॥ ਛਿਨੁ ਛਿਨੁ ਕਰਿ ਗਇਓ ਕਾਲੁ ਤੈਸੇ ਜਾਤੁ ਆਜੁ ਹੈ ॥੨॥੧॥ " (ਰਾਗੁ ਜੈਜਾਵੰਤੀ ਮਹਲਾ ੯ ॥)