ਰਾਮ ਗੁਸਈਆ ਜੀਅ ਕੇ ਜੀਵਨਾ ॥ ਮੋਹਿ ਨ ਬਿਸਾਰਹੁ ਮੈ ਜਨੁ ਤੇਰਾ
Audio type:
ਸ਼ਬਦ ਕੀਰਤਨ
Audio date:
Friday, 11 March 2011
Performers:
ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥ ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥੧॥ ਰਾਮ ਗੁਸਈਆ ਜੀਅ ਕੇ ਜੀਵਨਾ ॥ ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥੧॥ ਰਹਾਉ ॥ ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥ ਚਰਣ ਨ ਛਾਡਉ ਸਰੀਰ ਕਲ ਜਾਈ ॥੨॥ ਕਹੁ ਰਵਿਦਾਸ ਪਰਉ ਤੇਰੀ ਸਾਭਾ ॥ ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ ॥੩॥੧" (ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ )