ਰਾਮ ਜਪਉ ਜੀਅ ਐਸੇ ਐਸੇ ॥
Audio type:
ਸ਼ਬਦ ਕੀਰਤਨ
Audio date:
Thursday, 15 July 2010
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਰਾਮ ਜਪਉ ਜੀਅ ਐਸੇ ਐਸੇ ॥
ਧ੍ਰੂ ਪ੍ਰਹਿਲਾਦ ਜਪਿਓ ਹਰਿ ਜੈਸੇ ॥੧॥
ਦੀਨ ਦਇਆਲ ਭਰੋਸੇ ਤੇਰੇ ॥
ਸਭੁ ਪਰਵਾਰੁ ਚੜਾਇਆ ਬੇੜੇ ॥੧॥ ਰਹਾਉ ॥
ਜਾ ਤਿਸੁ ਭਾਵੈ ਤਾ ਹੁਕਮੁ ਮਨਾਵੈ ॥
ਇਸ ਬੇੜੇ ਕਉ ਪਾਰਿ ਲਘਾਵੈ ॥੨॥
ਗੁਰ ਪਰਸਾਦਿ ਐਸੀ ਬੁਧਿ ਸਮਾਨੀ ॥
ਚੂਕਿ ਗਈ ਫਿਰਿ ਆਵਨ ਜਾਨੀ ॥੩॥
ਕਹੁ ਕਬੀਰ ਭਜੁ ਸਾਰਿਗਪਾਨੀ ॥
ਉਰਵਾਰਿ ਪਾਰਿ ਸਭ ਏਕੋ ਦਾਨੀ ॥੪॥੨॥੧੦॥੬੧॥"
(ਗਉੜੀ ॥) (ਰਾਗੁ ਗਉੜੀ ਪੂਰਬੀ ਕਬੀਰ ਜੀ ॥) 337-