ਰਾਮ ਨਾਮ ਬਿਨੁ ਮੁਕਤਿ ਨ ਹੋਈ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 21 March 2019
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
ਲੰਕਾ ਸਾ ਕੋਟੁ ਸਮੁੰਦ ਸੀ ਖਾਈ ॥ ਤਿਹ ਰਾਵਨ ਘਰ ਖਬਰਿ ਨ ਪਾਈ ॥੧॥
ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥ ਦੇਖਤ ਨੈਨ ਚਲਿਓ ਜਗੁ ਜਾਈ ॥੧॥ ਰਹਾਉ ॥
ਇਕੁ ਲਖੁ ਪੂਤ ਸਵਾ ਲਖੁ ਨਾਤੀ ॥ ਤਿਹ ਰਾਵਨ ਘਰ ਦੀਆ ਨ ਬਾਤੀ ॥੨॥
ਚੰਦੁ ਸੂਰਜੁ ਜਾ ਕੇ ਤਪਤ ਰਸੋਈ ॥ ਬੈਸੰਤਰੁ ਜਾ ਕੇ ਕਪਰੇ ਧੋਈ ॥੩॥
ਗੁਰਮਤਿ ਰਾਮੈ ਨਾਮਿ ਬਸਾਈ ॥ ਅਸਥਿਰੁ ਰਹੈ ਨ ਕਤਹੂੰ ਜਾਈ ॥੪॥
ਕਹਤ ਕਬੀਰ ਸੁਨਹੁ ਰੇ ਲੋਈ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ॥੫॥੮॥੨੧॥
(ਆਸਾ ॥)