"ਜੀਵਤ ਜੀਵਤ ਜੀਵਤ ਰਹਹੁ ॥ਰਾਮ ਰਸਾਇਣੁ ਨਿਤ ਉਠਿ ਪੀਵਹੁ ॥ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥੧॥ ਕਲਿਜੁਗ ਮਹਿ ਇਕ ਨਾਮਿ ਉਧਾਰੁ ॥ਨਾਨਕੁ ਬੋਲੈ ਬ੍ਰਹਮ ਬੀਚਾਰੁ ॥੨॥"(ਭੈਰਉ ਮਹਲਾ ੫ ॥)