ਰਾਮ ਰਾਮ ਬੋਲਿ ਬੋਲਿ ਖੋਜਤੇ ਬਡਭਾਗੀ ॥
Audio type:
ਸ਼ਬਦ ਕੀਰਤਨ
Audio date:
Saturday, 19 March 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਰਾਮ ਰਾਮ ਬੋਲਿ ਬੋਲਿ ਖੋਜਤੇ ਬਡਭਾਗੀ ॥ ਹਰਿ ਕਾ ਪੰਥੁ ਕੋਊ ਬਤਾਵੈ ਹਉ ਤਾ ਕੈ ਪਾਇ ਲਾਗੀ ॥੧॥ ਰਹਾਉ ॥ ਹਰਿ ਹਮਾਰੋ ਮੀਤੁ ਸਖਾਈ ਹਮ ਹਰਿ ਸਿਉ ਪ੍ਰੀਤਿ ਲਾਗੀ ॥ ਹਰਿ ਹਮ ਗਾਵਹਿ ਹਰਿ ਹਮ ਬੋਲਹਿ ਅਉਰੁ ਦੁਤੀਆ ਪ੍ਰੀਤਿ ਹਮ ਤਿਆਗੀ ॥੧॥ ਮਨਮੋਹਨ ਮੋਰੋ ਪ੍ਰੀਤਮ ਰਾਮੁ ਹਰਿ ਪਰਮਾਨੰਦੁ ਬੈਰਾਗੀ ॥ ਹਰਿ ਦੇਖੇ ਜੀਵਤ ਹੈ ਨਾਨਕੁ ਇਕ ਨਿਮਖ ਪਲੋ ਮੁਖਿ ਲਾਗੀ ॥੨॥੨॥੯॥੯॥੧੩॥੯॥੩੧॥" (ਮਲਾਰ ਮਹਲਾ ੪ ॥) 1265