ਰੁਤਿ ਆਈਲੇ ਸਰਸ ਬਸੰਤ ਮਾਹਿ ॥ ਰੰਗਿ ਰਾਤੇ ਰਵਹਿ ਸਿ ਤੇਰੈ ਚਾਇ ॥
Audio type:
ਸ਼ਬਦ ਕੀਰਤਨ
Audio date:
Thursday, 25 February 2010
Performers:
ਰਾਗੀ ਕਰਮ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਰੁਤਿ ਆਈਲੇ ਸਰਸ ਬਸੰਤ ਮਾਹਿ ॥ ਰੰਗਿ ਰਾਤੇ ਰਵਹਿ ਸਿ ਤੇਰੈ ਚਾਇ ॥
ਕਿਸੁ ਪੂਜ ਚੜਾਵਉ ਲਗਉ ਪਾਇ ॥੧॥ ਤੇਰਾ ਦਾਸਨਿ ਦਾਸਾ ਕਹਉ ਰਾਇ ॥
ਜਗਜੀਵਨ ਜੁਗਤਿ ਨ ਮਿਲੈ ਕਾਇ ॥੧॥ ਰਹਾਉ ॥
ਤੇਰੀ ਮੂਰਤਿ ਏਕਾ ਬਹੁਤੁ ਰੂਪ ॥ ਕਿਸੁ ਪੂਜ ਚੜਾਵਉ ਦੇਉ ਧੂਪ ॥
ਤੇਰਾ ਅੰਤੁ ਨ ਪਾਇਆ ਕਹਾ ਪਾਇ ॥ ਤੇਰਾ ਦਾਸਨਿ ਦਾਸਾ ਕਹਉ ਰਾਇ ॥੨॥
ਤੇਰੇ ਸਠਿ ਸੰਬਤ ਸਭਿ ਤੀਰਥਾ ॥ ਤੇਰਾ ਸਚੁ ਨਾਮੁ ਪਰਮੇਸਰਾ ॥
ਤੇਰੀ ਗਤਿ ਅਵਿਗਤਿ ਨਹੀ ਜਾਣੀਐ ॥ ਅਣਜਾਣਤ ਨਾਮੁ ਵਖਾਣੀਐ ॥੩॥
ਨਾਨਕੁ ਵੇਚਾਰਾ ਕਿਆ ਕਹੈ ॥ ਸਭੁ ਲੋਕੁ ਸਲਾਹੇ ਏਕਸੈ ॥
ਸਿਰੁ ਨਾਨਕ ਲੋਕਾ ਪਾਵ ਹੈ ॥ ਬਲਿਹਾਰੀ ਜਾਉ ਜੇਤੇ ਤੇਰੇ ਨਾਵ ਹੈ ॥੪॥੨॥"
(ਰਾਗੁ ਬਸੰਤੁ ਮਹਲਾ ੧ ਘਰੁ ੧ ਚਉਪਦੇ ਦੁਤੁਕੇ )