ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 30 September 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥
ਜੇ ਧਾਵਹਿ ਬ੍ਰਹਮੰਡ ਖੰਡ ਕਉ ਕਰਤਾ ਕਰੈ ਸੁ ਹੋਈ ॥੧॥ ਰਹਾਉ ॥
ਜਨਨੀ ਕੇਰੇ ਉਦਰ ਉਦਕ ਮਹਿ ਪਿੰਡੁ ਕੀਆ ਦਸ ਦੁਆਰਾ ॥
ਦੇਇ ਅਹਾਰੁ ਅਗਨਿ ਮਹਿ ਰਾਖੈ ਐਸਾ ਖਸਮੁ ਹਮਾਰਾ ॥੧॥
ਕੁੰਮੀ ਜਲ ਮਾਹਿ ਤਨ ਤਿਸੁ ਬਾਹਰਿ ਪੰਖ ਖੀਰੁ ਤਿਨ ਨਾਹੀ ॥
ਪੂਰਨ ਪਰਮਾਨੰਦ ਮਨੋਹਰ ਸਮਝਿ ਦੇਖੁ ਮਨ ਮਾਹੀ ॥੨॥
ਪਾਖਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ ॥
ਕਹੈ ਧੰਨਾ ਪੂਰਨ ਤਾਹੂ ਕੋ ਮਤ ਰੇ ਜੀਅ ਡਰਾਂਹੀ ॥੩॥੩॥"
(ਆਸਾ ਬਾਣੀ ਭਗਤ ਧੰਨੇ ਜੀ ਕੀ) 488-2