ਰੇ ਨਰ ਕਾਹੇ ਪਪੋਰਹੁ ਦੇਹੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥
ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥
ਰੇ ਨਰ ਕਾਹੇ ਪਪੋਰਹੁ ਦੇਹੀ ॥
ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥
ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥
ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥
ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥
ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥
ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥
ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥
"ਸੋਰਠਿ ਮਹਲਾ ੫ ॥