ਰੇ ਮਨ ਓਟ ਲੇਹੁ ਹਰਿ ਨਾਮਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 13 September 2017
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਰੇ ਮਨ ਓਟ ਲੇਹੁ ਹਰਿ ਨਾਮਾ ॥
ਜਾ ਕੈ ਸਿਮਰਨਿ ਦੁਰਮਤਿ ਨਾਸੈ ਪਾਵਹਿ ਪਦੁ ਨਿਰਬਾਨਾ ॥੧॥ ਰਹਾਉ ॥
ਬਡਭਾਗੀ ਤਿਹ ਜਨ ਕਉ ਜਾਨਹੁ ਜੋ ਹਰਿ ਕੇ ਗੁਨ ਗਾਵੈ ॥
ਜਨਮ ਜਨਮ ਕੇ ਪਾਪ ਖੋਇ ਕੈ ਫੁਨਿ ਬੈਕੁੰਠਿ ਸਿਧਾਵੈ ॥੧॥
ਅਜਾਮਲ ਕਉ ਅੰਤ ਕਾਲ ਮਹਿ ਨਾਰਾਇਨ ਸੁਧਿ ਆਈ ॥
ਜਾਂ ਗਤਿ ਕਉ ਜੋਗੀਸੁਰ ਬਾਛਤ ਸੋ ਗਤਿ ਛਿਨ ਮਹਿ ਪਾਈ ॥੨॥
ਨਾਹਿਨ ਗੁਨੁ ਨਾਹਿਨ ਕਛੁ ਬਿਦਿਆ ਧਰਮੁ ਕਉਨੁ ਗਜਿ ਕੀਨਾ ॥
ਨਾਨਕ ਬਿਰਦੁ ਰਾਮ ਕਾ ਦੇਖਹੁ ਅਭੈ ਦਾਨੁ ਤਿਹ ਦੀਨਾ ॥੩॥੧॥"
ਰਾਗੁ ਰਾਮਕਲੀ ਮਹਲਾ ੯ ਤਿਪਦੇ ॥