ਰੇ ਮਨ ਕਉਨ ਗਤਿ ਹੋਇ ਹੈ ਤੇਰੀ
Audio type:
ਸ਼ਬਦ ਕੀਰਤਨ
Audio date:
Monday, 9 March 2015
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
ਰੇ ਮਨ ਕਉਨ ਗਤਿ ਹੋਇ ਹੈ ਤੇਰੀ ॥
ਇਹ ਜਗ ਮਹਿ ਰਾਮ ਨਾਮੁ ਸੋ ਤਉ ਨਹੀ ਸੁਨਿਓ ਕਾਨਿ ॥
ਬਿਖਿਅਨ ਸਿਉ ਅਤਿ ਲੁਭਾਨਿ ਮਤਿ ਨਾਹਿਨ ਫੇਰੀ ॥੧॥ ਰਹਾਉ ॥
ਮਾਨਸ ਕੋ ਜਨਮੁ ਲੀਨੁ ਸਿਮਰਨੁ ਨਹ ਨਿਮਖ ਕੀਨੁ ॥
ਦਾਰਾ ਸੁਖ ਭਇਓ ਦੀਨੁ ਪਗਹੁ ਪਰੀ ਬੇਰੀ ॥੧॥
ਨਾਨਕ ਜਨ ਕਹਿ ਪੁਕਾਰਿ ਸੁਪਨੈ ਜਿਉ ਜਗ ਪਸਾਰੁ ॥
ਸਿਮਰਤ ਨਹ ਕਿਉ ਮੁਰਾਰਿ ਮਾਇਆ ਜਾ ਕੀ ਚੇਰੀ ॥੨॥੩॥
ਜੈਜਾਵੰਤੀ ਮਹਲਾ ੯ ॥