ਰੇ ਮੂੜ੍ਹ੍ਹੇ ਤੂ ਕਿਉ ਸਿਮਰਤ ਅਬ ਨਾਹੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 19 March 2019
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਰੇ ਮੂੜ੍ਹ੍ਹੇ ਤੂ ਕਿਉ ਸਿਮਰਤ ਅਬ ਨਾਹੀ ॥
ਨਰਕ ਘੋਰ ਮਹਿ ਉਰਧ ਤਪੁ ਕਰਤਾ ਨਿਮਖ ਨਿਮਖ ਗੁਣ ਗਾਂਹੀ ॥੧॥ ਰਹਾਉ ॥
ਅਨਿਕ ਜਨਮ ਭ੍ਰਮਤੌ ਹੀ ਆਇਓ ਮਾਨਸ ਜਨਮੁ ਦੁਲਭਾਹੀ ॥
ਗਰਭ ਜੋਨਿ ਛੋਡਿ ਜਉ ਨਿਕਸਿਓ ਤਉ ਲਾਗੋ ਅਨ ਠਾਂਹੀ ॥੧॥
ਕਰਹਿ ਬੁਰਾਈ ਠਗਾਈ ਦਿਨੁ ਰੈਨਿ ਨਿਹਫਲ ਕਰਮ ਕਮਾਹੀ ॥
ਕਣੁ ਨਾਹੀ ਤੁਹ ਗਾਹਣ ਲਾਗੇ ਧਾਇ ਧਾਇ ਦੁਖ ਪਾਂਹੀ ॥੨॥
ਮਿਥਿਆ ਸੰਗਿ ਕੂੜਿ ਲਪਟਾਇਓ ਉਰਝਿ ਪਰਿਓ ਕੁਸਮਾਂਹੀ ॥
ਧਰਮ ਰਾਇ ਜਬ ਪਕਰਸਿ ਬਵਰੇ ਤਉ ਕਾਲ ਮੁਖਾ ਉਠਿ ਜਾਹੀ ॥੩॥
ਸੋ ਮਿਲਿਆ ਜੋ ਪ੍ਰਭੂ ਮਿਲਾਇਆ ਜਿਸੁ ਮਸਤਕਿ ਲੇਖੁ ਲਿਖਾਂਹੀ ॥
ਕਹੁ ਨਾਨਕ ਤਿਨ੍ਹ੍ਹ ਜਨ ਬਲਿਹਾਰੀ ਜੋ ਅਲਿਪ ਰਹੇ ਮਨ ਮਾਂਹੀ ॥੪॥੨॥੧੬॥"
ਸਾਰਗ ਮਹਲਾ ੫ ॥