ਰੰਗ ਪਰੰਗ ਅਨੇਕ ਨ ਜਾਪਨ੍ਹ੍ਹਿ ਕਰਤਬਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 8 October 2019
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਵਡੀ ਹੂ ਵਡਾ ਅਪਾਰੁ ਤੇਰਾ ਮਰਤਬਾ ॥
ਰੰਗ ਪਰੰਗ ਅਨੇਕ ਨ ਜਾਪਨ੍ਹ੍ਹਿ ਕਰਤਬਾ ॥
ਜੀਆ ਅੰਦਰਿ ਜੀਉ ਸਭੁ ਕਿਛੁ ਜਾਣਲਾ ॥
ਸਭੁ ਕਿਛੁ ਤੇਰੈ ਵਸਿ ਤੇਰਾ ਘਰੁ ਭਲਾ ॥
ਤੇਰੈ ਘਰਿ ਆਨੰਦੁ ਵਧਾਈ ਤੁਧੁ ਘਰਿ ॥
ਮਾਣੁ ਮਹਤਾ ਤੇਜੁ ਆਪਣਾ ਆਪਿ ਜਰਿ ॥
ਸਰਬ ਕਲਾ ਭਰਪੂਰੁ ਦਿਸੈ ਜਤ ਕਤਾ ॥
ਨਾਨਕ ਦਾਸਨਿ ਦਾਸੁ ਤੁਧੁ ਆਗੈ ਬਿਨਵਤਾ ॥੧੮॥"
(ਪਉੜੀ)(ਰਾਮਕਲੀ ਕੀ ਵਾਰ ਮਹਲਾ ੫ )