ਲਾਲ ਲਾਲ ਮੋਹਨ ਗੋਪਾਲ ਤੂ ॥
Audio type:
ਸ਼ਬਦ ਕੀਰਤਨ
Audio date:
Wednesday, 26 September 2018
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਲਾਲ ਲਾਲ ਮੋਹਨ ਗੋਪਾਲ ਤੂ ॥
ਕੀਟ ਹਸਤਿ ਪਾਖਾਣ ਜੰਤ ਸਰਬ ਮੈ ਪ੍ਰਤਿਪਾਲ ਤੂ ॥੧॥ ਰਹਾਉ ॥
ਨਹ ਦੂਰਿ ਪੂਰਿ ਹਜੂਰਿ ਸੰਗੇ ॥
ਸੁੰਦਰ ਰਸਾਲ ਤੂ ॥੧॥
ਨਹ ਬਰਨ ਬਰਨ ਨਹ ਕੁਲਹ ਕੁਲ ॥
ਨਾਨਕ ਪ੍ਰਭ ਕਿਰਪਾਲ ਤੂ ॥੨॥੯॥੧੩੮॥"
(ਸਾਰਗ ਮਹਲਾ ੫ ॥)(1231)