ਲਾਲ ਲਾਲ ਮੋਹਨ ਗੋਪਾਲ ਤੂ ॥
Audio type:
ਸ਼ਬਦ ਕੀਰਤਨ
Audio date:
Tuesday, 25 May 2010
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਲਾਲ ਲਾਲ ਮੋਹਨ ਗੋਪਾਲ ਤੂ ॥
ਕੀਟ ਹਸਤਿ ਪਾਖਾਣ ਜੰਤ ਸਰਬ ਮੈ ਪ੍ਰਤਿਪਾਲ ਤੂ ॥੧॥ ਰਹਾਉ ॥
ਨਹ ਦੂਰਿ ਪੂਰਿ ਹਜੂਰਿ ਸੰਗੇ ॥ ਸੁੰਦਰ ਰਸਾਲ ਤੂ ॥੧॥
ਨਹ ਬਰਨ ਬਰਨ ਨਹ ਕੁਲਹ ਕੁਲ ॥ ਨਾਨਕ ਪ੍ਰਭ ਕਿਰਪਾਲ ਤੂ ॥੨॥੯॥੧੩੮॥"
(ਸਾਰਗ ਮਃ ੫ ॥) 1231