ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 24 November 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਗੁਰਪ੍ਰੀਤ ਸਿੰਘ ਜੀ, ਰਾਗੀ ਗੁਰਲਾਲ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ
Details:
"ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ ॥
ਵੇਸੀ ਸਹੁ ਨ ਪਾਈਐ ਕਰਿ ਕਰਿ ਵੇਸ ਰਹੀ ॥
ਨਾਨਕ ਤਿਨੀ ਸਹੁ ਪਾਇਆ ਜਿਨੀ ਗੁਰ ਕੀ ਸਿਖ ਸੁਣੀ ॥
ਜੋ ਤਿਸੁ ਭਾਵੈ ਸੋ ਥੀਐ ਇਨ ਬਿਧਿ ਕੰਤ ਮਿਲੀ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥ ਸਲੋਕੁ ਮ ੩ ॥) 785