ਲੋੜੀਦੜਾ ਸਾਜਨੁ ਮੇਰਾ ॥
Audio type:
ਸ਼ਬਦ ਕੀਰਤਨ
Audio date:
Tuesday, 8 March 2011
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਲੋੜੀਦੜਾ ਸਾਜਨੁ ਮੇਰਾ ॥ ਘਰਿ ਘਰਿ ਮੰਗਲ ਗਾਵਹੁ ਨੀਕੇ ਘਟਿ ਘਟਿ ਤਿਸਹਿ ਬਸੇਰਾ ॥੧॥ ਰਹਾਉ ॥ ਸੂਖਿ ਅਰਾਧਨੁ ਦੂਖਿ ਅਰਾਧਨੁ ਬਿਸਰੈ ਨ ਕਾਹੂ ਬੇਰਾ ॥ ਨਾਮੁ ਜਪਤ ਕੋਟਿ ਸੂਰ ਉਜਾਰਾ ਬਿਨਸੈ ਭਰਮੁ ਅੰਧੇਰਾ ॥੧॥ ਥਾਨਿ ਥਨੰਤਰਿ ਸਭਨੀ ਜਾਈ ਜੋ ਦੀਸੈ ਸੋ ਤੇਰਾ ॥ ਸੰਤਸੰਗਿ ਪਾਵੈ ਜੋ ਨਾਨਕ ਤਿਸੁ ਬਹੁਰਿ ਨ ਹੋਈ ਹੈ ਫੇਰਾ ॥੨॥੩॥੪॥" (ਜੈਤਸਰੀ ਮਹਲਾ ੫ ॥) 700