ਵਡਭਾਗੀ ਗੁਰ ਦਰਸਨੁ ਪਾਇਆ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 1 December 2018
Performance lead by:
ਰਾਗੀ ਸਤਨਾਮ ਸਿੰਘ ਜੀ
Details:
"ਹਉ ਗੁਣ ਗੋਵਿੰਦ ਹਰਿ ਨਾਮੁ ਧਿਆਈ ॥ ਮਿਲਿ ਸੰਗਤਿ ਮਨਿ ਨਾਮੁ ਵਸਾਈ ॥
ਹਰਿ ਪ੍ਰਭ ਅਗਮ ਅਗੋਚਰ ਸੁਆਮੀ ਮਿਲਿ ਸਤਿਗੁਰ ਹਰਿ ਰਸੁ ਕੀਚੈ ਜੀਉ ॥੧॥
ਧਨੁ ਧਨੁ ਹਰਿ ਜਨ ਜਿਨਿ ਹਰਿ ਪ੍ਰਭੁ ਜਾਤਾ ॥ ਜਾਇ ਪੁਛਾ ਜਨ ਹਰਿ ਕੀ ਬਾਤਾ ॥
ਪਾਵ ਮਲੋਵਾ ਮਲਿ ਮਲਿ ਧੋਵਾ ਮਿਲਿ ਹਰਿ ਜਨ ਹਰਿ ਰਸੁ ਪੀਚੈ ਜੀਉ ॥੨॥
ਸਤਿਗੁਰ ਦਾਤੈ ਨਾਮੁ ਦਿੜਾਇਆ ॥ ਵਡਭਾਗੀ ਗੁਰ ਦਰਸਨੁ ਪਾਇਆ ॥
ਅੰਮ੍ਰਿਤ ਰਸੁ ਸਚੁ ਅੰਮ੍ਰਿਤੁ ਬੋਲੀ ਗੁਰਿ ਪੂਰੈ ਅੰਮ੍ਰਿਤੁ ਲੀਚੈ ਜੀਉ ॥੩॥
ਹਰਿ ਸਤਸੰਗਤਿ ਸਤ ਪੁਰਖੁ ਮਿਲਾਈਐ ॥ ਮਿਲਿ ਸਤਸੰਗਤਿ ਹਰਿ ਨਾਮੁ ਧਿਆਈਐ ॥
ਨਾਨਕ ਹਰਿ ਕਥਾ ਸੁਣੀ ਮੁਖਿ ਬੋਲੀ ਗੁਰਮਤਿ ਹਰਿ ਨਾਮਿ ਪਰੀਚੈ ਜੀਉ ॥੪॥੬॥"
ਮਾਝ ਮਹਲਾ ੪ ॥