ਵਡੀ ਹੂ ਵਡਾ ਅਪਾਰੁ ਤੇਰਾ ਮਰਤਬਾ ॥ ਰੰਗ ਪਰੰਗ ਅਨੇਕ ਨ ਜਾਪਨ੍ਹ੍ਹਿ ਕਰਤਬਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 30 April 2011
Performers:
ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ
Details:
"ਵਡੀ ਹੂ ਵਡਾ ਅਪਾਰੁ ਤੇਰਾ ਮਰਤਬਾ ॥ ਰੰਗ ਪਰੰਗ ਅਨੇਕ ਨ ਜਾਪਨ੍ਹ੍ਹਿ ਕਰਤਬਾ ॥ ਜੀਆ ਅੰਦਰਿ ਜੀਉ ਸਭੁ ਕਿਛੁ ਜਾਣਲਾ ॥ ਸਭੁ ਕਿਛੁ ਤੇਰੈ ਵਸਿ ਤੇਰਾ ਘਰੁ ਭਲਾ ॥ ਤੇਰੈ ਘਰਿ ਆਨੰਦੁ ਵਧਾਈ ਤੁਧੁ ਘਰਿ ॥ ਮਾਣੁ ਮਹਤਾ ਤੇਜੁ ਆਪਣਾ ਆਪਿ ਜਰਿ ॥ ਸਰਬ ਕਲਾ ਭਰਪੂਰੁ ਦਿਸੈ ਜਤ ਕਤਾ ॥ ਨਾਨਕ ਦਾਸਨਿ ਦਾਸੁ ਤੁਧੁ ਆਗੈ ਬਿਨਵਤਾ ॥੧੮॥" (ਪਉੜੀ)(ਰਾਮਕਲੀ ਕੀ ਵਾਰ ਮਹਲਾ ੫ )