ਵਧੁ ਸੁਖੁ ਰੈਨੜੀਏ ਪ੍ਰਿਅ ਪ੍ਰੇਮੁ ਲਗਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 2 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਵਧੁ ਸੁਖੁ ਰੈਨੜੀਏ ਪ੍ਰਿਅ ਪ੍ਰੇਮੁ ਲਗਾ ॥ ਘਟੁ ਦੁਖ ਨੀਦੜੀਏ ਪਰਸਉ ਸਦਾ ਪਗਾ ॥ ਪਗ ਧੂਰਿ ਬਾਂਛਉ ਸਦਾ ਜਾਚਉ ਨਾਮ ਰਸਿ ਬੈਰਾਗਨੀ ॥ ਪ੍ਰਿਅ ਰੰਗਿ ਰਾਤੀ ਸਹਜ ਮਾਤੀ ਮਹਾ ਦੁਰਮਤਿ ਤਿਆਗਨੀ ॥ ਗਹਿ ਭੁਜਾ ਲੀਨ੍ਹ੍ਹੀ ਪ੍ਰੇਮ ਭੀਨੀ ਮਿਲਨੁ ਪ੍ਰੀਤਮ ਸਚ ਮਗਾ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਰਹਉ ਚਰਣਹ ਸੰਗਿ ਲਗਾ ॥੧॥" ( ਬਿਹਾਗੜਾ ਮਹਲਾ ੫ ਘਰੁ ੨ )544