ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰ ਚੇਲਾ
Audio type:
ਸ਼ਬਦ ਕੀਰਤਨ
Audio date:
Monday, 17 May 2010
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਗਿਆਨ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਹਰਿ ਸੱਚੇ ਤਖਤ ਰਚਾਇਆ ਸਤਿ ਸੰਗਤਿ ਮੇਲਾ ।
ਨਾਨਕ ਨਿਰਭਉ ਨਿਰੰਕਾਰ ਵਿਚਿ ਸਿਧਾਂ ਖੇਲਾ ।
ਗੁਰੁ ਸਿਮਰ ਮਨਾਈ ਕਾਲਕਾ ਖੰਡੇ ਕੀ ਵੇਲਾ ।
ਪੀਵਹੁ ਪਾਹੁਲ ਖੰਡੇਧਾਰ ਹੋਇ ਜਨਮ ਸੁਹੇਲਾ ।
ਗੁਰ ਸੰਗਤਿ ਕੀਨੀ ਖ਼ਾਲਸਾ ਮਨਮੁਖੀ ਦੁਹੇਲਾ ।
ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰ ਚੇਲਾ ॥ ੧ ॥"