ਵਿਣੁ ਗੁਰ ਮੁਕਤਿ ਨ ਹੋਵਈ ਗੁਰ ਮਿਲੈ ਖਲਾਸੀ ॥
Audio type:
ਸ਼ਬਦ ਕੀਰਤਨ
Audio date:
Wednesday, 16 May 2018
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਮਿਲੈ ਜਿ ਤੀਰਥਿ ਨਾਤਿਆਂ ਡਡਾਂ ਜਲ ਵਾਸੀ॥
ਵਾਲ ਵਧਾਇਆਂ ਪਾਈਐ ਬੜ ਜਟਾਂ ਪਲਾਸੀ॥
ਨੰਗੇ ਰਹਿਆਂ ਜੇ ਮਿਲੈ ਵਣਿ ਮਿਰਗ ਉਦਾਸੀ॥
ਭਸਮ ਲਾਇ ਜੇ ਪਾਈਐ ਖਰੁ ਖੇਹ ਨਿਵਾਸੀ॥
ਜੇ ਪਾਈਐ ਚੁਪ ਕੀਤਿਆਂ ਪਸੂਆਂ ਜੜ ਹਾਸੀ॥
ਵਿਣੁ ਗੁਰ ਮੁਕਤਿ ਨ ਹੋਵਈ ਗੁਰ ਮਿਲੈ ਖਲਾਸੀ ॥੧੪॥"