ਵੀਆਹੁ ਹੋਆ ਮੇਰੇ ਬਾਬੁਲਾ ਗੁਰਮੁਖੇ ਹਰਿ ਪਾਇਆ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 2 June 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਵੀਆਹੁ ਹੋਆ ਮੇਰੇ ਬਾਬੁਲਾ ਗੁਰਮੁਖੇ ਹਰਿ ਪਾਇਆ ॥ ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਪ੍ਰਚੰਡੁ ਬਲਾਇਆ ॥ ਬਲਿਆ ਗੁਰ ਗਿਆਨੁ ਅੰਧੇਰਾ ਬਿਨਸਿਆ ਹਰਿ ਰਤਨੁ ਪਦਾਰਥੁ ਲਾਧਾ ॥ ਹਉਮੈ ਰੋਗੁ ਗਇਆ ਦੁਖੁ ਲਾਥਾ ਆਪੁ ਆਪੈ ਗੁਰਮਤਿ ਖਾਧਾ ॥ ਅਕਾਲ ਮੂਰਤਿ ਵਰੁ ਪਾਇਆ ਅਬਿਨਾਸੀ ਨਾ ਕਦੇ ਮਰੈ ਨ ਜਾਇਆ ॥ ਵੀਆਹੁ ਹੋਆ ਮੇਰੇ ਬਾਬੋਲਾ ਗੁਰਮੁਖੇ ਹਰਿ ਪਾਇਆ ॥੨॥" (ਸਿਰੀਰਾਗੁ ਮਹਲਾ ੪ ਘਰੁ ੨ ਛੰਤ ) 78